ਟੀਕਾ ਪੋਸਟਰ ਅਤੇ ਸਰੋਤ / Vaccine posters and resources

COVID-19 (ਕੋਵਿਡ-19) ਦਾ ਟੀਕਾ ਮੁਫ਼ਤ, ਸਵੈ-ਇੱਛੁਕ ਹੈ ਅਤੇ ਨਿਊ ਜ਼ੀਲੈਂਡ ਵਿੱਚ 12 ਸਾਲ ਅਤੇ ਇਸ ਤੋਂ ਵੱਧ ਉਮਰ ਵਾਲੇ ਹਰੇਕ ਵਿਅਕਤੀ ਲਈ ਉਪਲਬਧ ਹੈ।

ਬੁਕਿੰਗ ਕਰਨ ਲਈ ਬੁੱਕ ਮਾਈ ਵੈਕਸੀਨ (Book My Vaccine) ’ਤੇ ਜਾਓ ਜਾਂ ਕੋਵਿਡ ਵੈਕਸੀਨੇਸ਼ਨ ਹੈਲਥਲਾਈਨ ਨੂੰ ਕਾਲ ਕਰੋ।